Bible Language

Nehemiah 4 (LXXEN) English version of the Septuagint Bible

Versions

PAV   ਤਾਂ ਐਉਂ ਹੋਇਆ ਕਿ ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਕੰਧ ਨੂੰ ਬਣਾਉਂਦੇ ਹਾਂ ਤਾਂ ਉਹ ਨੂੰ ਗੁੱਸਾ ਚੜ੍ਹਿਆ ਅਤੇ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਨੂੰ ਠੱਠੇ ਕੀਤੇ
IRVPA   {ਨਹਮਯਾਹ ਦੁਆਰਾ ਵਿਰੋਧੀਆਂ ਦਾ ਸਾਹਮਣਾ ਕਰਨਾ} PS ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖ਼ੌਲ ਉਡਾਉਣ ਲੱਗਾ।