Bible Language

Numbers 10:10 (LXXEN) English version of the Septuagint Bible

Versions

PAV   ਨਾਲੇ ਤੁਸੀਂ ਆਪਣੇ ਅਨੰਦ ਦੇ ਦਿਨ ਅਤੇ ਆਪਣੇ ਠਹਿਰਾਏ ਹੋਏ ਸਮੇਂ ਉੱਤੇ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਤੁਰ੍ਹੀਆਂ ਨੂੰ ਆਪਣੇ ਹੋਮ ਦੀਆਂ ਭੇਟਾਂ ਉੱਤੇ ਅਤੇ ਆਪਣਿਆਂ ਸੁਖ ਸਾਂਦ ਦੀਆਂ ਬਲੀਆਂ ਉੱਤੇ ਫੂਕੋ ਅਤੇ ਓਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਹੋਣ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA   ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। PS