Bible Language

Numbers 23:21 (LXXEN) English version of the Septuagint Bible

Versions

PAV   ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਡਿੱਠੀ, ਨਾ ਇਸਰਾਏਲ ਵਿੱਚ ਸ਼ਰਾਰਤ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
IRVPA   ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ,
ਨਾ ਇਸਰਾਏਲ ਵਿੱਚ ਚਲਾਕੀ ਵੇਖੀ।
ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ,
ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।