Bible Language

Numbers 27:22 (LXXEN) English version of the Septuagint Bible

Versions

PAV   ਸੋ ਮੂਸਾ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ
IRVPA   ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ।