Versions
PAV ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰਾਂ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਜਿਹੜੇ ਬੱਜ ਤੋਂ ਰਹਿਤ ਹੋਣ
IRVPA ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਰਹਿਤ ਹੋਣ।