Bible Language

Numbers 29:14 (LXXEN) English version of the Septuagint Bible

Versions

PAV   ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰਾਂ ਵਹਿੜਿਆਂ ਵਿੱਚੋਂ ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਛੱਤ੍ਰਿਆਂ ਵਿੱਚੋਂ ਹਰ ਛੱਤ੍ਰੇ ਲਈ ਦੋ ਦਸਵੰਧ
IRVPA   ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ