Bible Language

Numbers 30:7 (LXXEN) English version of the Septuagint Bible

Versions

PAV   ਅਤੇ ਉਸ ਦਾ ਮਨੁੱਖ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਕਰ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਓਹ ਬੰਨਣ ਜਿਨ੍ਹਾ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ
IRVPA   ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।