Bible Language

Numbers 4:16 (LXXEN) English version of the Septuagint Bible

Versions

PAV   ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਦੀ ਏਹ ਜੁੰਮੇਵਾਰੀ ਹੈ ਕਿ ਚਾਨਣੇ ਦਾ ਤੇਲ, ਸੁਗੰਧੀ ਧੂਪ, ਹਮੇਸ਼ਗੀ ਦੀ ਮੈਦੇ ਦੀ ਭੇਟ ਅਰ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਹਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ ਨਾਲੇ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਮਾਨ ਦੀ ਵੇਖ ਭਾਲ ਕਰੇ।।
IRVPA   ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਮਾਨ ਦੀ ਦੇਖਭਾਲ ਕਰੇ। PEPS