Bible Language

Numbers 4:19 (LXXEN) English version of the Septuagint Bible

Versions

PAV   ਪਰ ਤੁਸੀਂ ਉਨ੍ਹਾਂ ਲਈ ਏਹ ਕਰੋ ਤਾਂ ਜੋ ਓਹ ਜੀਉਣ ਅਰ ਨਾ ਮਰਨ। ਜਦ ਓਹ ਅੱਤ ਪਵਿੱਤ੍ਰ ਚੀਜ਼ਾਂ ਕੋਲ ਜਾਣ ਤਾਂ ਹਾਰੂਨ ਅਰ ਉਸ ਦੇ ਪੁੱਤ੍ਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਸ ਦਾ ਭਾਰ ਠਹਿਰਾਉਣ
IRVPA   ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ।