Bible Language

Numbers 4:27 (LXXEN) English version of the Septuagint Bible

Versions

PAV   ਹਾਰੂਨ ਅਰ ਉਸ ਦੇ ਪੁਤ੍ਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਉਂ ਤੁਸੀਂ ਉਨ੍ਹਾਂ ਦੇ ਉੱਤੇ ਉਨ੍ਹਾਂ ਦੇ ਸਾਰੇ ਭਾਰਾਂ ਦੀ ਜੁੰਮੇਵਾਰੀ ਠਹਿਰਾਓ
IRVPA   ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ।