Bible Language

Numbers 5:13 (LXXEN) English version of the Septuagint Bible

Versions

PAV   ਅਤੇ ਕੋਈ ਮਨੁੱਖ ਉਸ ਨਾਲ ਲੇਟੇ ਅਰ ਬਦਕਾਰੀ ਕਰੇ ਪਰ ਏਹ ਉਸ ਦੇ ਮਨੁੱਖ ਦੀਆਂ ਅੱਖਾਂ ਤੋਂ ਅਪਰੋਖੇ ਰਹੇ ਅਤੇ ਉਹ ਗੱਲ ਲੁਕੀ ਰਹੇ ਅਤੇ ਉਹ ਭਿੱਟੀ ਗਈ ਹੋਵੇ ਪਰ ਨਾ ਕੋਈ ਉਸ ਦੇ ਵਿਰੁੱਧ ਗਵਾਹ ਹੋਵੇ ਅਰ ਓਹ ਫੜਿਆ ਨਾ ਗਿਆ ਹੋਵੇ
IRVPA   ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।