Bible Language

Proverbs 27:7 (LXXEN) English version of the Septuagint Bible

Versions

PAV   ਰੱਜਿਆ ਹੋਇਆ ਜੀ ਸ਼ਹਿਤ ਦੇ ਛੱਤੇ ਤੋਂ ਵੀ ਗਲਿਆਣ ਕਰਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
IRVPA   ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।