Bible Language

Proverbs 29:19 (LXXEN) English version of the Septuagint Bible

Versions

PAV   ਟਹਿਲੀਆਂ ਨਿਰੀਆਂ ਗੱਲਾਂ ਨਾਲ ਨਹੀਂ ਸੌਰਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
IRVPA   ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।