Bible Language

Psalms 144 (LXXEN) English version of the Septuagint Bible

Versions

PAV   ਯਹੋਵਾਹ ਮੇਰੀ ਚਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਜੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਲਾਉਂਦਾ ਹੈ, -
IRVPA   {ਜਿੱਤ ਪ੍ਰਾਪਤੀ ਲਈ ਧੰਨਵਾਦ ਦੀ ਪ੍ਰਾਰਥਨਾ} PS ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,