Bible Language

Psalms 2:12 (LXXEN) English version of the Septuagint Bible

Versions

PAV   ਪੁੱਤ੍ਰ ਨੂੰ ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।।
IRVPA   ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ। PE