Bible Language

Psalms 48:8 (LXXEN) English version of the Septuagint Bible

Versions

PAV   ਜਿਵੇਂ ਅਸਾਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸਾਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੀਕੁਰ ਕਾਇਮ ਰੱਖੇਗਾ ।। ਸਲਹ।।
IRVPA   ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।