Bible Language

Psalms 59:13 (LXXEN) English version of the Septuagint Bible

Versions

PAV   ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, - ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ!।। ਸਲਹ।।
IRVPA   ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।