Bible Language

Romans 5:12 (LXXEN) English version of the Septuagint Bible

Versions

PAV   ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲਰ ਗਈ ਏਸ ਲਈ ਜੋ ਸਭਨਾਂ ਨੇ ਪਾਪ ਕੀਤਾ
ERVPA   ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।
IRVPA   ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।