Bible Language

Romans 5:2 (LXXEN) English version of the Septuagint Bible

Versions

PAV   ਜਿਹ ਦੇ ਰਾਹੀਂ ਵੀ ਅਸੀਂ ਨਿਹਚਾ ਨਾਲ ਓਸ ਕਿਰਪਾ ਵਿੱਚ ਅੱਪੜੇ ਜਿਹ ਦੇ ਉੱਤੇ ਖਲੋਤੇ ਹਾਂ, ਅਤੇ ਪਰਮੇਸ਼ੁਰ ਦੇ ਪਰਤਾਪ ਦੀ ਆਸ ਉੱਤੇ ਅਭਮਾਨ ਕਰੀਏ
ERVPA   ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿਡ਼ਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।
IRVPA   ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।