Bible Language

Romans 8:32 (LXXEN) English version of the Septuagint Bible

Versions

PAV   ਜਿਹ ਨੇ ਆਪਣੇ ਹੀ ਪੁੱਤ੍ਰ ਦਾ ਭੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਅਸਾਂ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿੱਕੁਰ ਨਾ ਬਖ਼ਸ਼ੇਗਾॽ
ERVPA   ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।
IRVPA   ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?