Bible Language

Romans 9:4 (LXXEN) English version of the Septuagint Bible

Versions

PAV   ਓਹ ਇਸਰਾਏਲੀ ਹਨ ਅਤੇ ਪੁੱਤ੍ਰੇਲਾਪਣ, ਪਰਤਾਪ, ਨੇਮ, ਸ਼ਰਾ ਦਾ ਦਾਨ, ਪਰਮੇਸ਼ੁਰ ਦੀ ਉਪਾਸਨਾ ਅਤੇ ਪਰਤੱਗਿਆ ਓਹਨਾਂ ਦੇ ਹਨ
ERVPA   ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹਡ਼ੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।
IRVPA   ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।