Bible Language

Zechariah 4:10 (LXXEN) English version of the Septuagint Bible

Versions

PAV   ਉਹ ਕੌਣ ਹੈ ਜਿਹ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਓਹ ਅਨੰਦ ਹੋਣਗੇ ਅਤੇ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ। ਏਹ ਯਹੋਵਾਹ ਦੀਆਂ ਸੱਤ ਅੱਖਾਂ ਹਨ ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ
IRVPA   ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੂੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਹੋਵਾਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ।