Bible Language

Zephaniah 1 (LXXEN) English version of the Septuagint Bible

Versions

PAV   ਯਹੋਵਾਹ ਦੀ ਬਾਣੀ ਜੋ ਸਫ਼ਨਯਾਹ ਕੋਲ ਆਈ। ਉਹ ਕੂਸ਼ੀ ਦਾ ਪੁੱਤ੍ਰ ਗਦਲਯਾਹ ਦਾ ਪੋਤ੍ਰਾ, ਅਮਰਯਾਹ ਦਾ ਪੜਪੋਤਾ ਸੀ ਜੋ ਹਿਜ਼ਕੀਯਾਹ ਦਾ ਪੁੱਤ੍ਰ ਸੀ, ਯਹੂਦਾਹ ਦੇ ਪਾਤਸ਼ਾਹ ਅਮੋਨ ਦੇ ਪੁੱਤ੍ਰ ਯੋਸ਼ੀਯਾਹ ਦੇ ਦਿਨਾਂ ਵਿੱਚ।।
IRVPA   ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਜੋ ਸਫ਼ਨਯਾਹ ਦੇ ਕੋਲ ਆਈ, ਜੋ ਕੂਸ਼ੀ ਦਾ ਪੁੱਤਰ, ਗਦਲਯਾਹ ਦਾ ਪੋਤਰਾ, ਅਮਰਯਾਹ ਦਾ ਪੜਪੋਤਾ ਸੀ, ਜੋ ਹਿਜ਼ਕੀਯਾਹ ਦਾ ਪੁੱਤਰ ਸੀ। PS