Bible Language

Zephaniah 2:8 (LXXEN) English version of the Septuagint Bible

Versions

PAV   ਮੈਂ ਮੋਆਬ ਦਾ ਉਲਾਹਮਾ, ਅਤੇ ਅੰਮੋਨੀਆਂ ਦਾ ਕੁਫ਼ਰ ਸੁਣਿਆ, ਕਿ ਓਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਸਨ, ਅਤੇ ਓਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਸਨ।
IRVPA   ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ।