Bible Language

Zephaniah 3:17 (LXXEN) English version of the Septuagint Bible

Versions

PAV   ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿੱਚ ਹੈ, ਉਹ ਸਮਰੱਥੀ ਬਚਾਉਣ ਵਾਲਾ ਹੈ।। ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ੀ ਕਰੇਗਾ, ਉਹ ਆਪਣਾ ਪ੍ਰੇਮ ਤਾਜ਼ਾ ਕਰੇਗਾ, ਉਹ ਤੇਰੇ ਕਾਰਨ ਜੈਕਾਰਿਆਂ ਨਾਲ ਨਿਹਾਲ ਹੋਵੇਗਾ।
IRVPA   ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ। PEPS