Bible Language

1 Chronicles 13:2 (LXXRP) Septugine Greek Old Testament with Grammar and Strong Code

Versions

PAV   ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲਗੇ ਅਤੇ ਜੇ ਏਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ ਉਨ੍ਹਾਂ ਦੇ ਸ਼ਹਿਰਾਂ ਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਵਿੱਚ ਹਰ ਥਾਂ ਲੋਕ ਭੇਜ ਕੇ ਉਨ੍ਹਾਂ ਨੂੰ ਸੱਦ ਘੱਲੀਏ ਜੋ ਓਹ ਸਾਡੇ ਕੋਲ ਇਕੱਠੇ ਹੋਣ