Bible Language

1 Chronicles 28:1 (LXXRP) Septugine Greek Old Testament with Grammar and Strong Code

Versions

PAV   ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤ੍ਰਾਂ ਦੇ ਸਾਰੇ ਮਾਲ ਮਤੇ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਮਹਾਂ ਬਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ