Versions
PAV ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਏਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਰ ਇਸਹਾਕ ਅਰ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ