Versions
PAV ਅਤੇ ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੀ ਮੂਰਤ ਨੂੰ ਉਸ ਭਵਨ ਵਿੱਚ ਧਰ ਦਿੱਤਾ ਜਿਹ ਦੇ ਵਿਖੇ ਯਹੋਵਾਹ ਨੇ ਦਾਊਦ ਅਰ ਉਹ ਦੇ ਪੁੱਤ੍ਰ ਸੁਲੇਮਾਨ ਨੂੰ ਆਖਿਆ ਸੀ ਕਿ ਏਸ ਭਵਨ ਵਿੱਚ ਅਰ ਯਰੂਸ਼ਲਮ ਵਿੱਚ ਜਿਹ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਸਦਾ ਤੀਕਰ ਆਪਣਾ ਨਾਮ ਰੱਖਾਂਗਾ