Bible Language

Daniel 5:16 (LXXRP) Septugine Greek Old Testament with Grammar and Strong Code

Versions

PAV   ਅਤੇ ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇਂ ਅਤੇ ਉਹ ਦਾ ਅਰਥ ਮੈਨੂੰ ਦੱਸੇਂ ਤਾਂ ਤੈਨੂੰ ਕਿਰਮਚੀ ਰੰਗਾ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ