Bible Language

Daniel 7:8 (LXXRP) Septugine Greek Old Testament with Grammar and Strong Code

Versions

PAV   ਮੈਂ ਉਨ੍ਹਾਂ ਸਿੰਙਾਂ ਨੂੰ ਧਿਆਨ ਲਾ ਕੇ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਉਨ੍ਹਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ ਵੱਡੀਆਂ ਗੱਲਾਂ ਬੋਲ ਰਿਹਾ ਸੀ।।