Bible Language

Genesis 24:30 (LXXRP) Septugine Greek Old Testament with Grammar and Strong Code

Versions

PAV   ਤਾਂ ਐਉਂ ਹੋਇਆ ਜਦ ਉਸ ਨੇ ਨੱਥ ਅਰ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਡਿੱਠੇ ਅਰ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਹ ਮਨੁੱਖ ਮੈਨੂੰ ਐਉਂ ਐਉਂ ਬੋਲਿਆ ਤਾਂ ਉਹ ਉਸ ਮਨੁੱਖ ਕੋਲ ਆਇਆ ਅਰ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜਾ ਸੀ