Bible Language

Genesis 48:17 (LXXRP) Septugine Greek Old Testament with Grammar and Strong Code

Versions

PAV   ਜਾਂ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਏਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਿਗਾਹ ਵਿੱਚ ਇਹ ਬੁਰਾ ਲੱਗਾ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਫੜ ਲਿਆ ਤਾਂ ਜੋ ਇਫ਼ਰਾਏਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਧਰੇ