Bible Language

Numbers 13:32 (LXXRP) Septugine Greek Old Testament with Grammar and Strong Code

Versions

PAV   ਓਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖਬਰ ਲਿਆਏ ਜਿਹ ਦਾ ਉਨ੍ਹਾਂ ਨੇ ਖੋਜ ਕੱਢਿਆ ਸੀ ਅਤੇ ਆਖਣ ਲੱਗੇ ਕਿ ਜਿਸ ਦੇਸ ਦੇ ਵਿੱਚ ਦੀ ਅਸੀ ਲੰਘੇ ਭਈ ਉਸ ਦਾ ਖੋਜ ਕੱਢੀਏ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸਾਂ ਉਸ ਵਿੱਚ ਵੇਖਿਆ ਵੱਡੇ ਵੱਡੇ ਕੱਦਾਂ ਵਾਲੇ ਮਨੁੱਖ ਹਨ