Bible Language

Joshua 8 (MALACHI_3_7)

Versions

PAV   ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਨਾ ਡਰ ਅਤੇ ਨਾ ਘਾਬਰ। ਸਾਰੇ ਜੋਧਿਆਂ ਨੂੰ ਆਪਣੇ ਨਾਲ ਲੈ ਅਤੇ ਉੱਠ ਕੇ ਅਈ ਉੱਤੇ ਚੜ੍ਹਾਈ ਕਰ। ਵੇਖ ਮੈਂ ਅਈ ਦੇ ਰਾਜੇ ਨੂੰ, ਉਹ ਦੇ ਲੋਕਾਂ ਨੂੰ, ਉਹ ਦੇ ਸ਼ਹਿਰ ਨੂੰ ਅਤੇ ਉਹ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ