Bible Language

Acts 25:24 (MARK_10_47)

Versions

PAV   ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਐੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਐਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਰ ਐੱਥੇ ਭੀ ਮੇਰੇ ਪਿੱਛੇ ਪਏ ਅਤੇ ਇਹ ਡੰਡ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜੀਉਂਦਾ ਰਹਿਣਾ ਹੀ ਜੋਗ ਨਹੀਂ