Bible Language

Job 41:18 (MARK_10_47)

Versions

PAV   ਉਹ ਦੀਆਂ ਛਿੱਕਾਂ ਤੋਂ ਚਾਨਣ ਲਸ਼ਕ ਉੱਠਦਾ ਹੈ। ਉਹ ਦੀਆਂ ਅੱਖਾਂ ਫ਼ਜਰ ਦੀਆਂ ਪਲਕਾਂ ਜਿਹੀਆਂ ਹਨ!