Bible Language

Acts 2:22 (MARK_11_26)

Versions

PAV   ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ