Bible Language

Luke 3:7 (MARK_11_26)

Versions

PAV   ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?