Bible Language

Psalms 37:7 (MARK_11_26)

Versions

PAV   ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।