Bible Language

Acts 5:24 (MARK_11_30)

Versions

PAV   ਜਾਂ ਹੈਕਲ ਦੇ ਸਰਦਾਰ ਅਤੇ ਪਰਧਾਨ ਜਾਜਕਾਂ ਨੇ ਏਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਭਈ ਕੀ ਜਾਣੀਏ ਇਹ ਗੱਲ ਕਿੱਥੋਂ ਤੋੜੀ ਵਧੇॽ