Bible Language

Isaiah 9:12 (MARK_11_30)

Versions

PAV   ਅਰਾਮੀ ਅੱਗੇ ਅਤੇ ਫਲਿਸਤੀ ਪਿੱਛੇ ਹੋਣਗੇ, ਅਤੇ ਓਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਏਹ ਦੇ ਹੁੰਦਿਆਂ ਤੇ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।