Bible Language

1 Samuel 2:15 (MARK_13_11)

Versions

PAV   ਅਤੇ ਅਜਿਹਾ ਵੀ ਹੁੰਦਾਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਟਹਿਲੂਆ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਭਈ ਜਾਜਕ ਨੂੰ ਭੁੰਨਣ ਲਈ ਮਾਸ ਦੇਹ ਕਿਉਂ ਜੋ ਉਹ ਤੈਥੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਲੈਂਦਾ ਹੈ