Bible Language

1 Samuel 2:22 (MARK_13_11)

Versions

PAV   ਏਲੀ ਵੱਡਾ ਬੁੱਢਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤ੍ਰ ਸਾਰੇ ਇਸਰਾਏਲ ਨਾਲ ਕੀ ਕੀ ਕਰਦੇ ਸਨ ਅਤੇ ਕਿੱਕੁਰ ਉਨ੍ਹਾਂ ਤੀਵੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਦੀਆਂ ਇਕੱਠੀਆਂ ਹੁੰਦੀਆਂ ਸਨ ਸੰਗ ਕਰਦੇ ਸਨ