Bible Language

1 Samuel 2:29 (MARK_13_11)

Versions

PAV   ਫੇਰ ਤੁਸੀਂ ਕਾਹ ਨੂੰ ਮੇਰੀ ਉਸ ਬਲੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲੱਤ ਮਾਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤ੍ਰਾਂ ਦਾਮੇਰੇ ਨਾਲੋਂ ਵਧੀਕ ਆਦਰ ਕਰਦਾ ਹੈਂ ਜੋ ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੋ?