Bible Language

2 Samuel 1:4 (MARK_13_11)

Versions

PAV   ਤਦ ਦਾਊਦ ਨੇ ਉਸਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਮਰ ਭੀ ਗਏ ਅਤੇ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਵੀ ਮਰ ਗਏ