Bible Language

2 Samuel 24:25 (MARK_13_11)

Versions

PAV   ਫੇਰ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ ਸੋ ਯਹੋਵਾਹ ਨੇ ਦੇਸ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਮੰਨ ਲਈਆਂ ਅਤੇ ਇਸਰਾਏਲ ਵਿੱਚੋਂ ਬਵਾ ਹਟ ਗਈ।।