Bible Language

2 Samuel 2:21 (MARK_13_11)

Versions

PAV   ਤਾਂ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਯਾ ਖੱਬੇ ਹੱਥ ਨੂੰ ਮੁੜ ਕੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ ਲੈ ਅਤੇ ਉਹ ਦੇ ਸ਼ਸਤ੍ਰ ਲੁੱਟ ਲੈ ਪਰ ਅਸਾਹੇਲ ਨੇ ਨਾ ਚਾਹਿਆ ਜੋ ਉਹ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਵਾਂ