Bible Language

2 Samuel 3:14 (MARK_13_11)

Versions

PAV   ਅਤੇ ਦਾਊਦ ਨੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਨੂੰ ਹਲਾਕਾਰਿਆਂ ਦੇ ਰਾਹੀਂ ਸੁਨੇਹਾ ਘੱਲਿਆ ਭਈ ਮੇਰੀ ਪਤਨੀ ਮੀਕਲ ਨੂੰ ਜੋ ਮੈਂ ਫਲਿਸਤੀਆਂ ਦੀ ਸੌ ਖਲੜੀ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇਹ