Bible Language

2 Samuel 3:6 (MARK_13_11)

Versions

PAV   ਜਾਂ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਜੋ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਿਆ ਕੀਤਾ